ਮੌਸਮ ਸ਼੍ਰੇਣੀ ਦੀਆਂ ਸਾਰੀਆਂ ਖ਼ਬਰਾਂ — ਨਵੇਂ ਅੰਕ ਤੋਂ ਪਹਿਲਾਂ, ਫਿਰ ਪੁਰਾਣੇ।
ਤੁਹਾਡੇ ਇਲਾਕੇ ਦਾ ਮੌਸਮ
📍 Columbus, Ohio, United States🌡 ਲਾਈਵ ਡਾਟਾ
ਸ਼ਹਿਰ ਚੁਣੋ
- ਮਹਿਸੂਸ 13°C / 55°F
- ਨਮੀ 88%
- ਹਵਾ 9 km/h
- ਅੱਜ ਦਾ ਉੱਚਾ/ਨੀਵਾਂ 17°C / 63°F / 11°C / 52°F
- ਸੂਰਜ ਚੜ੍ਹਨਾ 7:05 AM
- ਸੂਰਜ ਡੁੱਬਣਾ 5:25 PM
ਅਗਲੇ ਘੰਟੇ
ਹੁਣ☀️13°
9:00 AM☀️14°
10:00 AM⛅14°
11:00 AM☁️15°
12:00 PM⛅15°
1:00 PM🌤16°
ਅਗਲੇ 7 ਦਿਨ
- ਅੱਜ🌦ਹਲਕੀ ਫੁਹਾਰ17° / 11° · 63°F / 52°F11/05/2026 05/11
- ਸ਼ੁੱਕਰ🌦ਫੁਹਾਰ12° / 5° · 53°F / 41°F11/06/2026 06/11
- ਸ਼ਨੀ☁️ਬੱਦਲਵਾਈ12° / 5° · 54°F / 40°F11/07/2026 07/11
- ਐਤ☁️ਬੱਦਲਵਾਈ14° / 7° · 58°F / 44°F11/08/2026 08/11
- ਸੋਮ☁️ਬੱਦਲਵਾਈ17° / 8° · 63°F / 47°F11/09/2026 09/11
- ਮੰਗਲ☀️ਸਾਫ਼ ਧੁੱਪ18° / 9° · 65°F / 49°F11/10/2026 10/11
- ਬੁੱਧ☁️ਬੱਦਲਵਾਈ14° / 8° · 57°F / 46°F11/11/2026 11/11
ਮੌਸਮ📍 ਪੰਜਾਬ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਅੱਜ 4 ਨਵੰਬਰ ਨੂੰ ਖੁਸ਼ਕ ਰਹੇਗਾ। ਮੌਸਮ ਵਿਭਾਗ ਅਨੁਸਾਰ, 9 ਨਵੰਬਰ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਮੌਸਮ📍 ਪੰਜਾਬ
ਹਰਿਆਣਾ: ਹਰਿਆਣਾ ਵਿੱਚ ਮੌਸਮ ਦਾ ਮਿਜਾਜ਼ ਤੇਜ਼ੀ ਨਾਲ ਬਦਲ ਰਿਹਾ ਹੈ। ਭਾਰਤੀ ਮੌਸਮ ਵਿਭਾਗ ਅਤੇ ਖੇਤੀਬਾੜੀ ਮੌਸਮ ਵਿਗਿਆਨੀਆਂ ਦੇ ਅਨੁਸਾਰ, 5 ਨਵੰਬਰ ਤੱਕ ਰਾਜ ਖੁਸ਼ਕ ਅਤੇ ਸਾਫ਼ ਰਹੇਗਾ।
ਮੌਸਮ📍 ਪੰਜਾਬ
ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਅੱਜ (28 ਅਕਤੂਬਰ), ਪੰਜਾਬ ਵਿੱਚ ਦਿਨ ਭਰ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।
29 ਅਕਤੂਬਰ ਤੋਂ ਅਗਲੇ ਤਿੰਨ ਦਿਨਾਂ ਤੱਕ, ਕੁਝ ਥਾਵਾਂ 'ਤੇ 40 ਤੋਂ 50 ਕਿਲ…
ਮੌਸਮ📍 ਪੰਜਾਬ
ਬੰਗਾਲ ਦੀ ਖਾੜੀ ਵਿੱਚ ਬਣਿਆ ਘੱਟ ਦਬਾਅ ਵਾਲਾ ਖੇਤਰ ਆਉਣ ਵਾਲੇ ਕੁਝ ਦਿਨਾਂ ਵਿੱਚ ਇੱਕ ਚੱਕਰਵਾਤੀ ਤੂਫ਼ਾਨ ਦਾ ਰੂਪ ਲੈ ਸਕਦਾ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਇਸ ਪ੍ਰਣਾਲੀ ਦੇ 25 ਅਕਤੂਬਰ ਤੱਕ ਇੱਕ 'ਡੂੰਘੇ ਦਬਾਅ' ਵ…
ਮੌਸਮ📍 ਪੰਜਾਬ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੰਗਲਵਾਰ ਨੂੰ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਨੇ ਇਸ ਸਮੇਂ ਮੀਂਹ ਨਾ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਅਤੇ ਚੰਡੀਗੜ੍ਹ ਸਮੇਤ ਉੱਤਰੀ ਭਾਰਤ ਦਿਨ ਵੇਲੇ ਗਰਮ …
ਮੌਸਮ📍 ਪੰਜਾਬ
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (19 ਅਕਤੂਬਰ) ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਦੇ ਅਨੁਸਾਰ 24 ਅਕਤੂਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਪੰ…
ਮੌਸਮ📍 ਪੰਜਾਬ
ਪੰਜਾਬ: ਪੰਜਾਬ ਵਿੱਚ ਮੌਸਮ ਬਦਲ ਰਿਹਾ ਹੈ ਅਤੇ ਠੰਡ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਜਿੱਥੇ ਦੁਪਹਿਰ ਵੇਲੇ ਮੌਸਮ ਗਰਮ ਰਹਿੰਦਾ ਹੈ, ਉੱਥੇ ਹੀ ਸਵੇਰ ਅਤੇ ਸ਼ਾਮ ਦੇ ਸਮੇਂ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ।
ਮੌਸਮ📍 ਪੰਜਾਬ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲਈ ਹੈ। 8 ਤੋਂ 10 ਅਕਤੂਬਰ ਤੱਕ ਮੀਂਹ, ਗਰਜ-ਚਮਕ, ਆਕਾਸ਼ੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ, ਤਾਪਮਾਨ ਵਿੱਚ ਵੀ ਗਿਰਾਵਟ।
ਮੌਸਮ📍 ਪੰਜਾਬ
6 ਅਕਤੂਬਰ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਡਿੱਗਣ ਦਾ ਅਲਰਟ।
ਮੌਸਮ📍 ਪੰਜਾਬ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਹੁਣ ਪੂਰੀ ਤਰ੍ਹਾਂ ਬਦਲ ਚੁੱਕਾ ਹੈ ਅਤੇ ਖੇਤਰ ਵਿੱਚ ਲਗਾਤਾਰ ਖ਼ੁਸ਼ਕੀ ਦਰਜ ਕੀਤੀ ਜਾ ਰਹੀ ਹੈ। ਉੱਤਰ-ਪੱਛਮੀ ਦਿਸ਼ਾ ਵੱਲੋਂ ਚੱਲ ਰਹੀਆਂ ਖ਼ੁਸ਼ਕ ਹਵਾਵਾਂ ਦੇ ਪ੍ਰਭਾਵ ਕਾਰਨ ਵ…
ਮੌਸਮ📍 ਪੰਜਾਬ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਲਗਾਤਾਰ ਖੁਸ਼ਕ ਬਣਿਆ ਹੋਇਆ ਹੈ। ਦਿਨ ਵੇਲੇ ਜਿੱਥੇ ਗਰਮੀ ਰਹਿੰਦੀ ਹੈ, ਉੱਥੇ ਹੀ ਰਾਤ ਨੂੰ ਠੰਡ ਮਹਿਸੂਸ ਹੁੁੰਦੀ ਹੈ।
ਮੌਸਮ📍 ਪੰਜਾਬ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹੇਗਾ। ਅੱਜ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਪੈਣ ਨੂੰ ਲੈਕੇ ਭਵਿੱਖਬਾਣੀ ਨਹੀਂ ਕੀਤੀ ਗਈ ਹੈ।
ਵੱਧ ਤੋਂ ਵੱਧ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ।
ਮੌਸਮ📍 ਪੰਜਾਬ
ਪੰਜਾਬ ਕਾਂਗਰਸ ਵਿੱਚ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਵਿਚਕਾਰ ਪਿਛਲੇ ਦੋ-ਤਿੰਨ ਦਿਨਾਂ ਤੋਂ ਸੂਬਾ ਪ੍ਰਧਾਨ ਅਤੇ ਜਥੇਬੰਦਕ ਢਾਂਚੇ ਵਿੱਚ ਤਬਦੀਲੀਆਂ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।
ਮੌਸਮ📍 ਪੰਜਾਬ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਸੂਬੇ ਵਿੱਚ ਮੀਂਹ ਅਤੇ ਪਹਾੜਾਂ ਵਿੱਚ ਬਰਫ਼ਬਾਰੀ ਨੇ ਤਾਪਮਾਨ ਘਟਾ ਦਿੱਤਾ ਹੈ।
ਹੁਣ ਇਹ ਆਮ ਨਾਲੋਂ 5.1 ਡਿਗਰੀ ਘੱਟ ਹੈ।
ਮੌਸਮ📍 ਪੰਜਾਬ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਸੂਬੇ ਵਿੱਚ ਮੀਂਹ ਅਤੇ ਪਹਾੜਾਂ ਵਿੱਚ ਬਰਫ਼ਬਾਰੀ ਨੇ ਤਾਪਮਾਨ ਘਟਾ ਦਿੱਤਾ ਹੈ।
ਹੁਣ ਇਹ ਆਮ ਨਾਲੋਂ 5.1 ਡਿਗਰੀ ਘੱਟ ਹੈ।
ਮੌਸਮ📍 ਪੰਜਾਬ
ਭਾਰਤ ਮੌਸਮ ਵਿਭਾਗ ਨੇ 29 ਸਤੰਬਰ ਲਈ ਚੇਤਾਵਨੀ ਜਾਰੀ ਕੀਤੀ ਹੈ। ਬੰਗਾਲ ਦੀ ਖਾੜੀ ਵਿੱਚ ਇੱਕੋ ਸਮੇਂ ਦੋ ਚੱਕਰਵਾਤ ਸਰਗਰਮ ਹੋ ਗਏ ਹਨ, ਜਦੋਂ ਕਿ ਉੱਤਰੀ ਭਾਰਤ ਉੱਪਰ ਇੱਕ ਵੈਸਟਰਨ ਡਿਸਟਰਬੈਂਸ ਵੀ ਸਰਗਰਮ ਹੈ।
ਮੌਸਮ📍 ਪੰਜਾਬ
ਭਾਰਤੀ ਮੌਸਮ ਵਿਭਾਗ ਅਨੁਸਾਰ, ਬੰਗਾਲ ਦੀ ਖਾੜੀ ਵਿੱਚ ਪੈਦਾ ਹੋਏ ਦੋ ਖਤਰਨਾਕ ਚੱਕਰਵਾਤਾਂ ਅਤੇ ਉੱਤਰੀ ਭਾਰਤ ਉੱਤੇ ਪੱਛਮੀ ਗੜਬੜੀ ਦੀ ਸਰਗਰਮੀ ਕਾਰਨ ਮੌਸਮ ਦੀ ਸਥਿਤੀ ਕਾਫ਼ੀ ਖਰਾਬ ਹੋ ਗਈ ਹੈ।
ਮੌਸਮ📍 ਪੰਜਾਬ
ਪੰਜਾਬ ਅਤੇ ਚੰਡੀਗੜ੍ਹ ਵਿੱਚ ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ …
ਮੌਸਮ📍 ਪੰਜਾਬ
ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਦੌਰ ਜਾਰੀ ਹੈ। ਕਈ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਅਤੇ ਅਚਾਨਕ ਹੜ੍ਹ ਦਾ ਖਤਰਾ ਹੈ। ਸੀਐਮ ਯੋਗੀ ਨੇ ਅਧਿਕਾਰੀਆਂ ਨੂੰ ਫੀਲਡ ਵਿੱਚ ਨਿਗਰਾਨੀ ਅਤੇ ਤੁਰੰਤ ਰਾਹਤ ਕਾਰਵਾਈ ਦੇ ਨਿਰਦੇਸ਼ ਦਿੱ…
ਮੌਸਮ📍 ਪੰਜਾਬ
ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ। ਮਾਨਸੂਨ ਦੀ ਵਾਪਸੀ ਜਾਰੀ, ਅਗਲੇ ਦਿਨਾਂ ਵਿੱਚ ਖੁਸ਼ਕ ਰਹੇਗਾ ਮੌਸਮ।
ਮੌਸਮ📍 ਪੰਜਾਬ
ਪੰਜਾਬ ਵਿੱਚ ਕਿਤੇ ਹੁੰਮਸ ਵਾਲੀ ਗਰਮੀ ਪੈ ਰਹੀ ਹੈ ਤਾਂ ਕਿਤੇ ਮੀਂਹ ਨੇ ਮੌਸਮ ਦਾ ਮਿਜਾਜ਼ ਬਦਲ ਦਿੱਤਾ ਹੈ। ਆਓ ਜਾਣਦੇ ਹਾਂ ਮੌਸਮ ਦੀ ਅਪਡੇਟ
ਲੁਧਿਆਣਾ ਵਿੱਚ ਮੀਂਹ ਪਿਆ ਹੈ, ਜਿਸ ਕਰਕੇ ਹੁੰਮਸ ਵਾਲੀ ਗਰਮੀ ਤੋਂ ਰਾਹਤ ਮਿਲੀ …
ਮੌਸਮ📍 ਪੰਜਾਬ
ਭਾਵੇਂ ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ, ਫਿਰ ਵੀ ਦੇਸ਼ ਦੇ ਕਈ ਹਿੱਸਿਆਂ ਵਿੱਚ ਇਸ ਦਾ ਪ੍ਰਭਾਵ ਬਣਿਆ ਹੋਇਆ ਹੈ। ਜਿੱਥੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਉੱਥੇ ਹੀ ਕੁਝ ਹੋਰ ਥਾਵਾਂ ਉਤੇ ਤੂਫ਼ਾਨ ਅਤੇ ਬਿ…
ਮੌਸਮ📍 ਪੰਜਾਬ
ਪੰਜਾਬ ਤੋਂ ਦੱਖਣ-ਪੱਛਮੀ ਮਾਨਸੂਨ ਦੀ ਰਵਾਨਗੀ ਸ਼ੁਰੂ ਹੋ ਗਈ ਹੈ। ਮੌਨਸੂਨ ਦੀ ਵਾਪਸੀ ਰੇਖਾ ਪਟਿਆਲਾ ਅਤੇ ਗੁਰਦਾਸਪੁਰ ਵਿੱਚੋਂ ਲੰਘ ਰਹੀ ਹੈ।
ਅੱਜ 23 ਸਤੰਬਰ ਨੂੰ ਪੂਰੇ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ।
ਮੌਸਮ📍 ਪੰਜਾਬ
ਹੁਣ ਪੰਜਾਬ ਤੋਂ ਮਾਨਸੂਨ ਦੀ ਵਾਪਸੀ ਹੋਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਮਾਨਸੂਨ ਦੀ ਵਾਪਸੀ ਦੀ ਲਾਈਨ ਪਟਿਆਲਾ ਅਤੇ ਗੁਰਦਾਸਪੁਰ ਵਿੱਚੋਂ ਲੰਘ ਰਹੀ ਹੈ।
ਮੌਸਮ📍 ਪੰਜਾਬ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚੋਂ ਦੱਖਣੀ-ਪੱਛਮੀ ਮੌਨਸੂਨ ਨੇ ਵਾਪਸੀ ਕਰ ਲਈ ਹੈ।
ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰ ਭਾਰਤ ਵਿੱਚ ਅਗਲੇ ਕੁਝ ਦਿਨ ਮੌਸਮ ਸਾਫ਼ ਰਹੇਗਾ।