📰 10/20/2026
ਪੰਜਾਬ📍 ਪੰਜਾਬ

8 ਕਰੋੜ ਰੁਪਏ ਦੀ ਹੈਰੋਇਨ ਸਮੇਤ 3 ਸਮੱਗਲਰ ਗ੍ਰਿਫ਼ਤਾਰ

ਫਾਜ਼ਿਲਕਾ: ਐੱਨ.ਸੀ.ਬੀ. ਦੀ ਟੀਮ ਨੇ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਚ ਸਫਲਤਾ ਹਾਸਲ ਕਰਦੇ ਹੋਏ ਫਾਜ਼ਿਲਕਾ ਇਲਾਕੇ ‘ਚ ਇਕ ਆਪ੍ਰੇਸ਼ਨ ਦੌਰਾਨ 8 ਕਰੋੜ ਰੁਪਏ ਦੀ ਹੈਰੋਇਨ ਸਮੇਤ 3 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
8 ਕਰੋੜ ਰੁਪਏ ਦੀ ਹੈਰੋਇਨ ਸਮੇਤ 3 ਸਮੱਗਲਰ ਗ੍ਰਿਫ਼ਤਾਰ

ਫਾਜ਼ਿਲਕਾ: ਐੱਨ.ਸੀ.ਬੀ. ਦੀ ਟੀਮ ਨੇ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਚ ਸਫਲਤਾ ਹਾਸਲ ਕਰਦੇ ਹੋਏ ਫਾਜ਼ਿਲਕਾ ਇਲਾਕੇ ‘ਚ ਇਕ ਆਪ੍ਰੇਸ਼ਨ ਦੌਰਾਨ 8 ਕਰੋੜ ਰੁਪਏ ਦੀ ਹੈਰੋਇਨ ਸਮੇਤ 3 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਇਕ ਗਲਾਕ ਪਿਸਤੌਲ ਅਤੇ ਕੁਝ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ।

ਜਾਣਕਾਰੀ ਅਨੁਸਾਰ ਫੜੇ ਗਏ ਸਮੱਗਲਰਾਂ ਵਿੱਚ ਜਸਵਿੰਦਰ ਸਿੰਘ ਵਾਸੀ ਫ਼ਿਰੋਜ਼ਪੁਰ ਛਾਉਣੀ ਅਤੇ ਪਵਨਦੀਪ ਸਿੰਘ ਵਾਸੀ ਨੌਸ਼ਹਿਰਾ ਪਨੂੰਆ ਤਰਨਤਾਰਨ ਅਤੇ ਇੱਕ ਨਾਬਾਲਗ ਸ਼ਾਮਲ ਹਨ। ਤਿੰਨਾਂ ਤਸਕਰਾਂ ਨੂੰ ਫ਼ਿਰੋਜ਼ਪੁਰ ਫ਼ਾਜ਼ਿਲਕਾ ਰੋਡ ‘ਤੇ ਸਥਿਤ ਇੱਕ ਰਿਜ਼ੋਰਟ ਨੇੜਿਓਂ ਕਾਬੂ ਕੀਤਾ ਗਿਆ ਜਦੋਂ ਉਹ ਹੈਰੋਇਨ ਦੀ ਖੇਪ ਦੀ ਡਿਲਿਵਰੀ ਕਰਨ ਜਾ ਰਹੇ ਸਨ। ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਗਿਰੋਹ ਨੂੰ ਇੱਕ ਜੇਲ੍ਹ ਵਿੱਚ ਬੰਦ ਤਸਕਰ ਚਲਾ ਰਿਹਾ ਸੀ, ਜਿਸ ਦੀ ਪਹਿਚਾਣ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਮਿਲ ਕੇ ਆਏ ਅਮਿਤ ਸ਼ਾਹ, ਦੇਖੋ ਕੀ ਦਿੱਤਾ ਭਰੋਸਾਪੜ੍ਹੋ →
ਫੂਡ ਸੇਫਟੀ ਵਿਭਾਗ ਨੇ ਛਾਪੇਮਾਰੀ ਕਰਕੇ ਕਰੀਬ 80 ਕਿਲੋ ਖਰਾਬ ਖੋਆ ਕੀਤਾ ਨਸ਼ਟਪੜ੍ਹੋ →
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਹਨੂੰਮਾਨ ਮੰਦਰ ਨੇੜੇ ਜ਼ਿੰਦਾ ਗ੍ਰਨੇਡ ਮਿਲਣ ਤੋਂ ਬਾਅਦ ਮਚਿਆ ਹੜਕੰਪਪੜ੍ਹੋ →
ਸ਼ਾਹ ਤੇ ਮੋਦੀ ਦੀ ਜੋੜੀ ਰਾਵਣ ਤੇ ਕੁੰਭਕਰਨ ਵਰਗੀ, ਕੁਲਤਾਰ ਸੰਧਵਾਂ ਨੇ ਸਾਧਿਆ ਨਿਸ਼ਾਨਾਪੜ੍ਹੋ →
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ, ਸੀਐਮ ਦੀ ਸੀਬੀਆਈ ਜਾਂਚ ਦੀ ਗੱਲ ਤੋਂ ਸੰਤੁਸ਼ਟ ਨਹੀਂਪੜ੍ਹੋ →
ਭਾਜਪਾ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ: ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਬੋਲੇ ਭਗਵੰਤ ਮਾਨਪੜ੍ਹੋ →