📰 11/04/2026
ਵਿਦੇਸ਼📍 ਪੰਜਾਬ

ਹੰਸਰਾਜ ਹੰਸ ਦਾ ਸੈਕਰਾਮੈਂਟੋ ਸ਼ੋਅ ਸੋਲਡ ਆਊਟ

ਸੈਕਰਾਮੈਂਟੋ, 4 ਨਵੰਬਰ (ਪੰਜਾਬ ਮੇਲ)- ਪੰਜਾਬੀ ਗਾਇਕੀ ਦੇ ਨਾਮਵਰ ਕਲਾਕਾਰ ਹੰਸਰਾਜ ਹੰਸ ਅੱਜਕੱਲ੍ਹ ਅਮਰੀਕਾ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਈ ਸ਼ਹਿਰਾਂ ਵਿਚ ਸ਼ੋਅ ਕੀਤੇ, ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
ਹੰਸਰਾਜ ਹੰਸ ਦਾ ਸੈਕਰਾਮੈਂਟੋ ਸ਼ੋਅ ਸੋਲਡ ਆਊਟ

ਸੈਕਰਾਮੈਂਟੋ, 4 ਨਵੰਬਰ (ਪੰਜਾਬ ਮੇਲ)- ਪੰਜਾਬੀ ਗਾਇਕੀ ਦੇ ਨਾਮਵਰ ਕਲਾਕਾਰ ਹੰਸਰਾਜ ਹੰਸ ਅੱਜਕੱਲ੍ਹ ਅਮਰੀਕਾ ਦੇ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਈ ਸ਼ਹਿਰਾਂ ਵਿਚ ਸ਼ੋਅ ਕੀਤੇ, ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿਚ ਹੰਸਰਾਜ ਹੰਸ ਦਾ ਸ਼ੋਅ ਸ਼ੁੱਕਰਵਾਰ, 6 ਨਵੰਬਰ ਨੂੰ ਹੋਵੇਗਾ। ਪ੍ਰਬੰਧਕਾਂ ਮੁਤਾਬਕ ਸ਼ੋਅ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਾਰੀਆਂ ਟਿਕਟਾਂ ਵਿਕ ਚੁੱਕੀਆਂ ਹਨ। ਇਸ ਤਰ੍ਹਾਂ ਸੈਕਰਾਮੈਂਟੋ ਦਾ ਸ਼ੋਅ ਸੋਲਡ ਆਊਟ ਹੋ ਗਿਆ ਹੈ।

ਸ਼ੋਅ ਦੇ ਪ੍ਰਮੋਟਰ ਬਲਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਅਮਰੀਕਾ ਭਰ ਵਿਚ ਹੁਣ ਤੱਕ ਹੋਏ ਸ਼ੋਅ ਕਾਮਯਾਬ ਰਹੇ ਹਨ। ਹਰ ਥਾਂ ਹੰਸਰਾਜ ਹੰਸ ਨੂੰ ਦਰਸ਼ਕਾਂ ਦਾ ਭਰਵਾਂ ਪਿਆਰ ਮਿਲਿਆ। ਉਨ੍ਹਾਂ ਕਿਹਾ ਕਿ ਪ੍ਰਸ਼ੰਸਕ ਇਸ ਗੱਲੋਂ ਖੁਸ਼ ਹਨ ਕਿ ਹੰਸਰਾਜ ਹੰਸ ਮੁੜ ਆਪਣੇ ਅਸਲ ਗਾਇਕੀ ਦੇ ਖੇਤਰ ਵਿਚ ਸਰਗਰਮ ਹੋਏ ਹਨ। ਉਨ੍ਹਾਂ ਦੇ ਗਾਇਕੀ ਵਿਚ ਵਾਪਸੀ ਨਾਲ ਪੰਜਾਬੀ ਸੰਗੀਤ ਨੂੰ ਹੋਰ ਹੁਲਾਰਾ ਮਿਲਣ ਦੀ ਉਮੀਦ ਹੈ।

ਅਮਰੀਕਾ ਦੌਰੇ ਦੌਰਾਨ ਹੰਸਰਾਜ ਹੰਸ ਪੰਜਾਬ ਮੇਲ ਯੂ.ਐੱਸ.ਏ. ਟੀ.ਵੀ. ਸਟੂਡੀਓ ਵੀ ਪਹੁੰਚੇ। ਉੱਥੇ ਗੁਰਜਤਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਨਾਲ ਜੀਵਨ, ਰਾਜਨੀਤੀ ਅਤੇ ਗਾਇਕੀ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਸਿੱਖ ਰਿਲੀਜੀਅਸ ਸੋਸਾਇਟੀ ਪੈਲਾਟਾਈਨ ਵਿਖੇ ਬੀਬੀ ਬਲਜੀਤ ਕੌਰ ਖ਼ਾਲਸਾ ਜੀ ਦਾ ਕੀਰਤਨ ਦਰਬਾਰਪੜ੍ਹੋ →
ਮਾਸਟਰ ਮੋਹਨ ਲਾਲ ਦੇ ਪਾਰਟੀ ਬਦਲਣ ਦੀਆਂ ਚਰਚਾਵਾਂ ਦਾ ਪੁੱਤਰ ਨੇ ਕੀਤਾ ਖੰਡਨ, ਬੋਲੇ- ਸੱਚ ਨਹੀਂਪੜ੍ਹੋ →
ਦਿਵਿਤ ਔਲਖ ਦਾ ਅੰਤਿਮ ਸਸਕਾਰ, ਪੰਜਾਬ ਦੇ ਵੱਡੇ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀਸਪੀਡ ਰਿਕਾਰਡਜ਼ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦਾ ਜਲੰਧਰ ਵਿੱਚ ਅੰਤਿਮ ਸਸਕਾਰ ਹੋਇਆ। ਬੱਬੂ ਮਾਨ, ਗਿੱਪੀ ਗਰੇਵਾਲ ਅਤੇ ਜੈਜ਼ੀ ਬੀ ਸਮੇਤ ਕਈ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ।ਪੜ੍ਹੋ →
566 ਦਿਨਾਂ ਬਾਅਦ ਪੁੱਤਰ ਨੂੰ ਦੇਖਦੇ ਹੀ ਭੱਜੀ ਮਾਂ, ਘੁੱਟ ਕੇ ਲਾਇਆ ਗਲੇ; ਵਾਇਰਲਪੜ੍ਹੋ →
ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਚੱਲੀਆਂ 5 ਸਪੈਸ਼ਲ ਟਰੇਨਾਂਪੜ੍ਹੋ →
ਸ਼੍ਰੀਨਗਰ ਦੇ ਬਾਹਰੀ ਇਲਾਕੇ ਬੇਮੀਨਾ ’ਚ ਲੱਗੀ ਭਿਆਨਕ ਅੱਗ, 2 ਲੋਕਾਂ ਦੀ ਹੋਈ ਮੌਤਪੜ੍ਹੋ →