📰 11/05/2026
ਪੰਜਾਬ📍 ਪੰਜਾਬ

ਜਾਰਜੀਆ 'ਚ ਇਤਿਹਾਸ: ਜੋਤ ਸਿੰਘ ਬਣੇ ਪਹਿਲੇ ਸਿੱਖ ਵਿਧਾਇਕ

ਅਮਰੀਕਾ ਦੀਆਂ ਮੱਧ-ਮਿਆਦੀ ਚੋਣਾਂ ਵਿੱਚ ਜਾਰਜੀਆ ਤੋਂ ਜੋਤ ਸਿੰਘ ਨੇ ਇਤਿਹਾਸ ਰਚ ਦਿੱਤਾ ਹੈ। ਉਹ ਜਾਰਜੀਆ ਵਿਧਾਨ ਸਭਾ ਲਈ ਚੁਣੇ ਜਾਣ ਵਾਲੇ ਪਹਿਲੇ ਸਿੱਖ ਅਤੇ ਪਹਿਲੇ ਭਾਰਤੀ-ਅਮਰੀਕੀ ਬਣ ਗਏ ਹਨ।
ਜਾਰਜੀਆ 'ਚ ਇਤਿਹਾਸ: ਜੋਤ ਸਿੰਘ ਬਣੇ ਪਹਿਲੇ ਸਿੱਖ ਵਿਧਾਇਕ

ਅਮਰੀਕਾ ਦੀਆਂ ਮੱਧ-ਮਿਆਦੀ ਚੋਣਾਂ ਵਿੱਚ ਜਾਰਜੀਆ ਤੋਂ ਜੋਤ ਸਿੰਘ ਨੇ ਇਤਿਹਾਸ ਰਚ ਦਿੱਤਾ ਹੈ। ਉਹ ਜਾਰਜੀਆ ਵਿਧਾਨ ਸਭਾ ਲਈ ਚੁਣੇ ਜਾਣ ਵਾਲੇ ਪਹਿਲੇ ਸਿੱਖ ਅਤੇ ਪਹਿਲੇ ਭਾਰਤੀ-ਅਮਰੀਕੀ ਬਣ ਗਏ ਹਨ। ਗਵਿਨੇਟ ਕਾਊਂਟੀ ਦੇ ਹਲਕਾ 97 ਤੋਂ ਡੈਮੋਕਰੇਟ ਉਮੀਦਵਾਰ ਜੋਤ ਸਿੰਘ ਨੇ ਰਿਪਬਲਿਕਨ ਉਮੀਦਵਾਰ ਯਾਸੀਨ ਮੋਗਾਜ਼ੀ ਨੂੰ ਹਰਾਇਆ। ਨਾਰਕਰਾਸ ਵਿੱਚ ਸਿੱਖ ਮਾਪਿਆਂ ਦੇ ਘਰ ਪਲੇ ਜੋਤ ਸਿੰਘ ਨੇ ਯੇਲ ਯੂਨੀਵਰਸਿਟੀ ਤੋਂ ਪੜ੍ਹਾਈ ਕੀਤੀ ਅਤੇ ਸੇਵਾ ਤੇ ਸਰਬੱਤ ਦੇ ਭਲੇ ਦੇ ਸਿਧਾਂਤਾਂ ਨੂੰ ਆਪਣੀ ਰਾਜਨੀਤੀ ਦੀ ਨੀਂਹ ਦੱਸਿਆ ਹੈ। ਉਨ੍ਹਾਂ ਦੀ ਜਿੱਤ ਨਾਲ ਅਮਰੀਕਾ ਵਿੱਚ ਸਿੱਖ ਭਾਈਚਾਰੇ ਦੀ ਸਿਆਸੀ ਨੁਮਾਇੰਦਗੀ ਨੂੰ ਨਵੀਂ ਉਡਾਣ ਮਿਲੀ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਮਾਨਸਾ ਕੋਰਟ ਨੇ ਨਾਭਾ ਜੇਲ੍ਹ ਨੂੰ ਭੇਜੇ ਆਰਡਰ, ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਹੋਣਗੇ ਰਿਹਾਅਪੜ੍ਹੋ →
ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ’ਚ ਮੌਤ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮਪੜ੍ਹੋ →
ਮਾਨਸਾ ‘ਚ ਦਲਜੀਤ ਦਾ ਧਾਰਮਿਕ ਰੀਤੀ ਰਿਵਾਜਾਂ ਨਾਲ ਅੰਤਿਮ ਸਸਕਾਰ, ਭੈਣ ਨੇ ਚੁੱਕੀ ਅਰਥੀਪੜ੍ਹੋ →
ਪੁਰਾਣੀ ਗੱਡੀ ਖਰੀਦਣ ਅਤੇ ਵੇਚਣ ਵਾਲਿਆਂ ਨੂੰ ਮਿਲੇਗੀ ਰਾਹਤ, ਮਾਲਕੀ ਟ੍ਰਾਂਸਫਰ ਕਰਨਾ ਹੋਵੇਗਾ ਆਸਾਨਪੜ੍ਹੋ →
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 16 ਮੁਲਜ਼ਮ ਗ੍ਰਿਫ਼ਤਾਰ; 34 ਕਿਲੋ ਹੈਰੋਇਨ, ਗੰਨਾਂ ਤੇ ਹੈਂਡ ਗ੍ਰਨੇਡ ਬਰਾਮਦਪੜ੍ਹੋ →
ਪੰਜਾਬ ਸਰਕਾਰ ਨੂੰ ਵੱਡੀ ਰਾਹਤ: ਸੁਪਰੀਮ ਕੋਰਟ ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ਤੇ ਕਾਰਵਾਈ 'ਤੇ ਲਗਾਈ ਰੋਕਪੜ੍ਹੋ →