📰 11/05/2026
ਦੇਸ਼📍 ਪੰਜਾਬ

ਹਰਿਆਣਾ ‘ਚ 5 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ: ਹਰਿਆਣਾ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰਿਆਣਾ ਸਰਕਾਰ ਨੇ ਅੱਜ ਇੱਕ ਵਾਰ ਫਿਰ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਹਰਿਆਣਾ ਸਰਕਾਰ ਨੇ 5 ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ।
ਹਰਿਆਣਾ ‘ਚ 5 ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ: ਹਰਿਆਣਾ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰਿਆਣਾ ਸਰਕਾਰ ਨੇ ਅੱਜ ਇੱਕ ਵਾਰ ਫਿਰ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਹਰਿਆਣਾ ਸਰਕਾਰ ਨੇ 5 ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

ਮਿਲੀ ਜਾਣਕਾਰੀ ਅਨੁਸਾਰ, ਰਾਜਪਾਲ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਨ੍ਹਾਂ 5 ਅਧਿਕਾਰੀਆਂ ਦੇ ਤਬਾਦਲੇ ਕਰਕੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਧੀਰਜ ਚਾਹਲ ਨੂੰ ਅਧਿਕਾਰੀ ਨਿਸ਼ੂ ਉਰਫ਼ ਨਮਰਤਾ ਸਿੰਗਲ ਦੀ ਥਾਂ ਨਿਯੁਕਤ ਕੀਤਾ ਗਿਆ ਹੈ।

ਸੰਜੇ ਬਿਸ਼ਨੋਈ ਨੂੰ ਮਾਲੀਆ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿੱਚ ਡਿਪਟੀ ਸਕੱਤਰ ਲਗਾਇਆ ਗਿਆ ਹੈ।

ਗੌਰਵ ਗੁਪਤਾ ਨੂੰ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ-ਸਕੱਤਰ, ਫਤਿਹਾਬਾਦ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

ਰੋਹਿਤ ਕੁਮਾਰ ਨੂੰ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ-ਸਕੱਤਰ, ਹਿਸਾਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

ਅਜੈ ਸਿੰਘ ਨੂੰ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ-ਸਕੱਤਰ, ਸਿਰਸਾ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਜਾਰਜੀਆ 'ਚ ਇਤਿਹਾਸ: ਜੋਤ ਸਿੰਘ ਬਣੇ ਪਹਿਲੇ ਸਿੱਖ ਵਿਧਾਇਕਪੜ੍ਹੋ →
ਮਾਨਸਾ ਕੋਰਟ ਨੇ ਨਾਭਾ ਜੇਲ੍ਹ ਨੂੰ ਭੇਜੇ ਆਰਡਰ, ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ ਹੋਣਗੇ ਰਿਹਾਅਪੜ੍ਹੋ →
ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ’ਚ ਮੌਤ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮਪੜ੍ਹੋ →
ਮਾਨਸਾ ‘ਚ ਦਲਜੀਤ ਦਾ ਧਾਰਮਿਕ ਰੀਤੀ ਰਿਵਾਜਾਂ ਨਾਲ ਅੰਤਿਮ ਸਸਕਾਰ, ਭੈਣ ਨੇ ਚੁੱਕੀ ਅਰਥੀਪੜ੍ਹੋ →
ਪੁਰਾਣੀ ਗੱਡੀ ਖਰੀਦਣ ਅਤੇ ਵੇਚਣ ਵਾਲਿਆਂ ਨੂੰ ਮਿਲੇਗੀ ਰਾਹਤ, ਮਾਲਕੀ ਟ੍ਰਾਂਸਫਰ ਕਰਨਾ ਹੋਵੇਗਾ ਆਸਾਨਪੜ੍ਹੋ →
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, 16 ਮੁਲਜ਼ਮ ਗ੍ਰਿਫ਼ਤਾਰ; 34 ਕਿਲੋ ਹੈਰੋਇਨ, ਗੰਨਾਂ ਤੇ ਹੈਂਡ ਗ੍ਰਨੇਡ ਬਰਾਮਦਪੜ੍ਹੋ →