📰 11/07/2026
ਪੰਜਾਬ📍 ਪੰਜਾਬ

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 07 ਨਵੰਬਰ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

ਗੁਰਮੁਖਿ ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥ ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ ॥69॥ ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥ ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥ ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥70॥ ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ ਉਰ ਧਾਰਿ ॥ ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ ਮੇਲਿ ਮਿਲਾਏ ਸਦ਼ ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥71॥ ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥

ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥72॥ ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥73॥1॥

ਇਸ ਅੰਕ ਦੀਆਂ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਕੌਮਾਂਤਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼, 36 ਕਿਲੋ ਹੈਰੋਇਨ ਬਰਾਮਦ, ਨਾਬਾਲਗ ਸਣੇ 4 ਗ੍ਰਿਫ਼ਤਾਰਪੜ੍ਹੋ →
ਆਮ ਆਦਮੀ ਪਾਰਟੀ ਦੇ ਹੁਸ਼ਿਆਰਪੁਰ ਤੋਂ ਕੁਲਜੀਤ ਸਿੰਘ ਬਜਵਾੜਾ ਨੇ ਦਿੱਤਾ ਅਸਤੀਫ਼ਾਪੜ੍ਹੋ →
ਕੈਨੇਡਾ ਦਾ ਵੀਜ਼ਾ ਦਿਵਾਉਣ ਦੇ ਨਾਂ ’ਤੇ ਵੱਡੀ ਠੱਗੀ, ਪਿਓ-ਪੁੱਤ ਖ਼ਿਲਾਫ਼ ਕੇਸ ਦਰਜਪੜ੍ਹੋ →
ਪੀ.ਜੀ.ਆਈ. ਵਿਖੇ ਪਰਵਿੰਦਰ ਝੋਟਾ ਦਾ ਪੋਸਟਮਾਰਟਮ ਕੀਤਾ ਗਿਆਪੜ੍ਹੋ →
ਪੰਜਾਬ ‘ਚ ਮੌਜੂਦਾ ਸਰਪੰਚ ਦੀ ਗੋਲੀ ਲੱਗਣ ਕਾਰਨ ਹੋਈ ਮੌਤਪੜ੍ਹੋ →
ਥਾਣਾ ਘੱਲ ਖੁਰਦ ’ਚ ਦੋ ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੇ ਟੱਕਰ, 1 ਵਿਅਕਤੀ ਦੀ ਹੋਈ ਮੌਤਪੜ੍ਹੋ →