ਪੰਜਾਬ📍 ਪੰਜਾਬ
50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫਤਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਲੱਖੀ ਕਲੋਨੀ, ਬਰਨਾਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।