ਆਪ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, 31 ਨਾਮਾਂ ‘ਤੇ ਲੱਗੀ ਮੋਹਰ, ਹੁਣ ਤੱਕ 71 ਸੀਟਾਂ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ ਦੂਜੀ ਲਿਸਟ ਚ 31 ਉਮੀਦਾਵਰਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਆਪ ਆਪਣੀ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਸੀ। ਹੁਣ ਤੱਕ ਆਮ ਆਦਮੀ ਪਾਰਟੀ ਵੱਲੋਂ 71 ਨਾਮਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਪੰਜਾਬ ਆਮ ਆਦਮੀ ਪਾਰਟੀ ਵੱਲੋਂ 2027 ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਦਿੱਲੀ ਵਿੱਚ ਦੀ ਬੈਠਕ ਤੋਂ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਦੂਜੀ ਲਿਸਟ ਚ 31 ਉਮੀਦਾਵਰਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਆਪ ਆਪਣੀ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਦੀਆਂ ਅਗਾਮੀ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਹੁਣ ਤੱਕ 71 ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ। ਦੂਜੀ ਸੂਚੀ ਦੇ ਉਮੀਦਵਾਰਾਂ ਬਾਰੇ ਜਾਣੋ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਵੇਖਣ ਵਿੱਚ ਸਭ ਤੋਂ ਅੱਗੇ ਰਹਿਣ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਵੇਖਣ ਵਿੱਚ ਚੰਗਾ ਪ੍ਰਦਰਸ਼ਨ ਨਾ ਕਰਨ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਖਰੜ ਤੋਂ ਅਨਮੋਲ ਗਗਨ ਮਾਨ ਦੀ ਟਿਕਟ ਰੱਦ ਕਰ ਦਿੱਤੀ ਗਈ ਹੈ। ਲੰਬੀ ਤੋਂ ਮੰਤਰੀ ਗੁਰਮੀਤ ਸਿੰਘ ਦੀ ਟਿਕਟ ਵੀ ਰੱਦ ਕਰ ਦਿੱਤੀ ਗਈ ਹੈ।
