📰 11/14/2026
ਦੇਸ਼📍 ਪੰਜਾਬ

ਡਾ. ਅਰਵਿੰਦ ਸ਼ਰਮਾ ਨੇ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਦਿੱਲੀ: ਹਰਿਆਣਾ ਦੇ ਕੈਬਨਿਟ ਮੰਤਰੀ ਅਰਵਿੰਦ ਸ਼ਰਮਾ ਅੱਜ ਦਿੱਲੀ ਦੌਰੇ ‘ਤੇ ਰਹੇ। ਇਸ ਮੌਕੇ ਉਨ੍ਹਾਂ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਡਾ. ਅਰਵਿੰਦ ਸ਼ਰਮਾ ਨੇ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਦਿੱਲੀ: ਹਰਿਆਣਾ ਦੇ ਕੈਬਨਿਟ ਮੰਤਰੀ ਅਰਵਿੰਦ ਸ਼ਰਮਾ ਅੱਜ ਦਿੱਲੀ ਦੌਰੇ ‘ਤੇ ਰਹੇ। ਇਸ ਮੌਕੇ ਉਨ੍ਹਾਂ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।

ਦੱਸ ਦੇਈਏ ਕਿ ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ‘ਤੇ ਵਿਸਥਾਰਪੂਰਵਕ ਅਤੇ ਸਾਰਥਕ ਚਰਚਾ ਹੋਈ। ਮੁਲਾਕਾਤ ਤੋਂ ਬਾਅਦ ਡਾ. ਅਰਵਿੰਦ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਮੁਲਾਕਾਤ ਨੂੰ ਪਿਆਰ ਭਰੀ ਅਤੇ ਯਾਦਗਾਰ ਦੱਸਿਆ।

ਡਾ. ਅਰਵਿੰਦ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਅੱਜ ਦਿੱਲੀ ਵਿਖੇ ਦੇਸ਼ ਦੇ ਮਾਣਯੋਗ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸਤਿਕਾਰਯੋਗ ਸ੍ਰੀ ਅਮਿਤ ਸ਼ਾਹ ਜੀ ਨਾਲ ਆਤਮਿਕ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ‘ਤੇ ਵਿਸਥਾਰਪੂਰਵਕ ਅਤੇ ਸਾਰਥਕ ਚਰਚਾ ਹੋਈ ਅਤੇ ਸਮਕਾਲੀ ਮੁੱਦਿਆਂ ‘ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਇਹ ਪਿਆਰ ਭਰੀ ਮੁਲਾਕਾਤ ਹਮੇਸ਼ਾ ਯਾਦਗਾਰ ਰਹੇਗੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਦਾ ਪਰਦਾਫਾਸ਼, ਹੈਰੋਇਨ ਤੇ ਹਥਿਆਰਾਂ ਸਣੇ 9 ਗ੍ਰਿਫਤਾਰਪੜ੍ਹੋ →
ਮਾਈਕ੍ਰੋਸਾਫਟ ਦਾ ਗਲੋਬਲ ਆਊਟੇਜ ਖ਼ਤਮ, 24 ਘੰਟਿਆਂ ਤੋਂ ਵੱਧ ਠੱਪ ਰਹਿਣ ਮਗਰੋਂ ਸੇਵਾਵਾਂ ਬਹਾਲਪੜ੍ਹੋ →
ਅਬੋਹਰ ‘ਚ ਨਸ਼ੀਲੀਆਂ ਗੋਲੀਆਂ ਸਮੇਤ ਨਾਬਾਲਗ ਕਾਬੂ, 150 ਪੱਤੇ ਬਰਾਮਦਪੜ੍ਹੋ →
ਮਹਾਦੇਵ ਸੱਟੇਬਾਜ਼ੀ ਐਪ ਮਾਮਲਾ ‘ਚ ਅੰਮ੍ਰਿਤਸਰ ਪਹੁੰਚੀ ਸੀਬੀਆਈ, ਅਮਰੀਕੀ ਨਾਗਰਿਕਾਂ ਨਾਲ ਟੇਕ ਸਪੋਰਟ ਦੇ ਨਾਮ ‘ਤੇ ਕਰਦੇ ਸਨ ਠੱਗੀਪੜ੍ਹੋ →
ਫਿਰੋਜ਼ਪੁਰ ‘ਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ, ਰਾਜਪਾਲ ਤੇ ਮੁੱਖ ਮੰਤਰੀ ਨੇ ਵੰਡੀਆਂ ਡਿਗਰੀਆਂਪੜ੍ਹੋ →
ਪੰਜਾਬ ਨੌਜਵਾਨਾਂ ਨੂੰ ਕਰੋੜਪਤੀ ਬਣਾਏਗੀ ਪੰਜਾਬ ਸਰਕਾਰ, ਸੀਐਮ ਨੇ 'ਪੰਜਾਬ ਦਾ ਕਰੋੜਪਤੀ' ਕੀਤਾ ਲਾਂਚ; ਹੋਣਗੇ 11 ਰਾਉਂਡਪੜ੍ਹੋ →