📰 10/11/2026
ਵਿਦੇਸ਼📍 ਪੰਜਾਬ

ਮਾਂ ਦੀ ਮੌਤ ਮਗਰੋਂ ਪਿਤਾ ਕਰਦਾ ਰਿਹਾ ਜਬਰ ਜਨਾਹ, ਨਾਬਾਲਗ ਨੇ ਬੱਚੀ ਨੂੰ ਦਿੱਤਾ ਜਨਮ

ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਪੁਲਿਸ ਦੀ ਬੇਨਤੀ ਠੁਕਰਾਈ! ਬੰਗਲਾ ਸਾਹਿਬ ਦੇ ਨੁਮਾਇੰਦਿਆਂ ਨੇ ਕੀ ਕਿਹਾ? ਇਕਲੌਤੇ ਪੁੱਤ ਨੂੰ ਬਚਾਉਣ ਲਈ ਘਰ ਵੀ ਵੇਚਣ ਲਾਇਆ! ਸਾਊਦੀ ’ਚ ਸੁਖਚੈਨ ਸਿੰਘ ਦੀ ਸਜ਼ਾ ਪਿੱਛੇ ਕੀ ਹੈ ਮਾਮਲਾ? ਬਠਿੰਡਾ ਵਿੱਚ 15 ਸਾਲਾ ਨਾਬਾਲਗ ਲੜਕੀ ਵੱਲੋਂ ਬੱਚੀ ਨੂੰ ਜਨਮ ਦੇਣ ਮਗਰੋਂ ਉਸ ਦੇ ਪਿਤਾ ’ਤੇ ਜਬਰ-ਜਨਾਹ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗੇ ਹਨ।
ਮਾਂ ਦੀ ਮੌਤ ਮਗਰੋਂ ਪਿਤਾ ਕਰਦਾ ਰਿਹਾ ਜਬਰ ਜਨਾਹ, ਨਾਬਾਲਗ ਨੇ ਬੱਚੀ ਨੂੰ ਦਿੱਤਾ ਜਨਮ

ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਪੁਲਿਸ ਦੀ ਬੇਨਤੀ ਠੁਕਰਾਈ! ਬੰਗਲਾ ਸਾਹਿਬ ਦੇ ਨੁਮਾਇੰਦਿਆਂ ਨੇ ਕੀ ਕਿਹਾ?

ਇਕਲੌਤੇ ਪੁੱਤ ਨੂੰ ਬਚਾਉਣ ਲਈ ਘਰ ਵੀ ਵੇਚਣ ਲਾਇਆ! ਸਾਊਦੀ ’ਚ ਸੁਖਚੈਨ ਸਿੰਘ ਦੀ ਸਜ਼ਾ ਪਿੱਛੇ ਕੀ ਹੈ ਮਾਮਲਾ?

ਬਠਿੰਡਾ ਵਿੱਚ 15 ਸਾਲਾ ਨਾਬਾਲਗ ਲੜਕੀ ਵੱਲੋਂ ਬੱਚੀ ਨੂੰ ਜਨਮ ਦੇਣ ਮਗਰੋਂ ਉਸ ਦੇ ਪਿਤਾ ’ਤੇ ਜਬਰ-ਜਨਾਹ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗੇ ਹਨ। ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਪਿਤਾ ਖ਼ਿਲਾਫ਼ ਪੋਕਸੋ ਐਕਟ ਅਤੇ ਜਬਰ-ਜਨਾਹ ਨਾਲ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਅਦਾਲਤ ਵਿੱਚ ਪੇਸ਼ ਕਰਨ ਮਗਰੋਂ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਪੀੜਤਾ ਦੀ ਮਾਂ ਦੀ ਤਿੰਨ ਸਾਲ ਪਹਿਲਾਂ ਮੌਤ ਹੋ ਗਈ ਸੀ। ਉਹ ਆਪਣੀ 20 ਸਾਲਾ ਨੇਤਰਹੀਣ ਭੈਣ ਨਾਲ ਰਹਿੰਦੀ ਸੀ।

ਜਾਣਕਾਰੀ ਅਨੁਸਾਰ ਮੁਲਜ਼ਮ ਦੋਵਾਂ ਭੈਣਾਂ ਨੂੰ ਘਰ ਵਿੱਚ ਬੰਦ ਕਰਕੇ ਬਾਹਰੋਂ ਤਾਲਾ ਲਗਾ ਕੇ ਚਲਾ ਜਾਂਦਾ ਸੀ। ਇਸ ਕਾਰਨ ਉਨ੍ਹਾਂ ਦਾ ਬਾਹਰੀ ਲੋਕਾਂ ਨਾਲ ਮੇਲ-ਮਿਲਾਪ ਸੀਮਤ ਸੀ। ਕਰੀਬ 10 ਤੋਂ 12 ਦਿਨ ਪਹਿਲਾਂ ਜਦੋਂ 15 ਸਾਲਾ ਲੜਕੀ ਨੇੜਲੀ ਦੁਕਾਨ ਤੋਂ ਸਾਮਾਨ ਲੈਣ ਗਈ ਤਾਂ ਗੁਆਂਢਣ ਦੀ ਨਜ਼ਰ ਉਸ ਦੇ ਵਧੇ ਹੋਏ ਪੇਟ ’ਤੇ ਪਈ।

ਸ਼ੱਕ ਹੋਣ ’ਤੇ ਔਰਤ ਨੇ ਉਸ ਨਾਲ ਪਿਆਰ ਨਾਲ ਗੱਲ ਕੀਤੀ। ਇਸ ਦੌਰਾਨ ਲੜਕੀ ਰੋਣ ਲੱਗ ਪਈ ਅਤੇ ਉਸ ਨੇ ਆਪਣੇ ਨਾਲ ਵਾਪਰੀ ਕਥਿਤ ਘਟਨਾ ਬਾਰੇ ਦੱਸਿਆ। ਔਰਤ ਨੇ ਮਾਮਲੇ ਦੀ ਜਾਣਕਾਰੀ ‘ਜਸਟਿਸ ਫਾਰ ਆਲ ਆਰਗੇਨਾਈਜ਼ੇਸ਼ਨ’ ਨੂੰ ਦਿੱਤੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਮੱਧ ਪ੍ਰਦੇਸ਼ ’ਚ ਮਾਈਹਰ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਇੱਕ ਬੋਲੈਰੋ ਝੁਰੀ ਨਦੀ ’ਚ ਡਿੱਗੀ, 2 ਲੋਕਾਂ ਦੀ ਹੋਈ ਮੌਤਪੜ੍ਹੋ →
ਗ਼ਰੀਬ ਨਾਗਰਿਕ ਦੇ ਸਵਾਲਾਂ ਦਾ ਜਵਾਬ ਕਿਸ ਕੋਲ ?ਪੜ੍ਹੋ →
ਪੰਜਾਬ ਨਫਰਤ ਦੀ ਰਾਜਨੀਤੀ ਨੂੰ ਪਸੰਦ ਨਹੀਂ ਕਰਦਾ’ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਣ ਮਗਰੋਂ ਬੋਲੇ ਪਰਗਟ ਸਿੰਘਪੜ੍ਹੋ →
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਸਾਫ਼-ਸੁਥਰੀ ਰਾਜਨੀਤੀ ਦਾ ਦਿੱਤਾ ਸੁਨੇਹਾਪੜ੍ਹੋ →
ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਵਿਰੁੱਧ ਐਫ.ਆਈ.ਆਰ. ਕੀਤੀ ਦਰਜਪੜ੍ਹੋ →
ਰਹੀਮਪੁਰ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ, ਮਨੁੱਖਤਾ ਦੀ ਸੇਵਾ ਦਾ ਦਿੱਤਾ ਸੰਦੇਸ਼ਪੜ੍ਹੋ →